‘ਆਪ’ ਸਰਕਾਰ 27 ਜੂਨ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ
ਪੰਜਾਬ ਸਰਕਾਰ ਆਪਣਾ ਪਹਿਲਾ ਬਜਟ 27 ਜੂਨ ਨੂੰ ਪੇਸ਼ ਕਰੇਗੀ।ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਦਿੱਤੀ। ਮਾਨ ਨੇ ਕਿਹਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ।
The post ‘ਆਪ’ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ ਪਹਿਲਾ ਬਜਟ appeared first on .