Site icon Geo Punjab

*ਆਬਕਾਰੀ ਵਿਭਾਗ ਨੇ 2 ਕਾਰਾਂ ‘ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਕਾਬੂ* –

*ਆਬਕਾਰੀ ਵਿਭਾਗ ਨੇ 2 ਕਾਰਾਂ ‘ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਕਾਬੂ* –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"448" height&equals;"292" fifu-data-src&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1" srcset&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;07&sol;cheema&period;jpeg&quest;ssl&equals;1 448w&comma; https&colon;&sol;&sol;updatepunjab&period;com&sol;wp-content&sol;uploads&sol;2022&sol;07&sol;cheema-300x196&period;jpeg 300w" sizes&equals;"&lpar;max-width&colon; 448px&rpar; 100vw&comma; 448px"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;">ਚੰਡੀਗੜ੍ਹ&comma; 28 ਜੁਲਾਈ-<&sol;p>&NewLine;<p style&equals;"font-weight&colon; 400&semi;">ਪੰਜਾਬ ਦੇ ਆਬਕਾਰੀ ਅਤੇ ਕਰ&comma; ਵਿੱਤ&comma; ਯੋਜਨਾ ਅਤੇ ਪ੍ਰੋਗਰਾਮ ਲਾਗੂ ਕਰਨ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਖ਼ਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਬਕਾਰੀ ਡਿਊਟੀ ਦੀ ਅਦਾਇਗੀ ਕੀਤੇ ਬਿਨਾਂ ਸਕਾਚ ਵਿਸਕੀ ਦੀ ਤਸਕਰੀ ਕਰਨ ਵਾਲੇ ਸ਼ਰਾਬ ਮਾਫ਼ੀਆ ਖ਼ਿਲਾਫ਼ ਸਖ਼ਤੀ ਕਰਦਿਆਂ ਆਬਕਾਰੀ ਵਿਭਾਗ ਲੁਧਿਆਣਾ ਦੀ ਟੀਮ ਨੇ 20 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਲੁਧਿਆਣਾ ਦੇ ਭਾਰਤ ਨਗਰ ਚੌਂਕ ਵਿਖੇ 2 ਕਾਰਾਂ ਤੋਂ ਬ੍ਰਾਂਡ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।<&sol;p>&NewLine;<p style&equals;"font-weight&colon; 400&semi;">ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਗੁਪਤ ਸੂਚਨਾ &&num;8216&semi;ਤੇ ਭਾਰਤ ਨਗਰ ਚੌਕ&comma; ਲੁਧਿਆਣਾ ਵਿਖੇ ਚੈਕਿੰਗ ਪੁਆਇੰਟ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਆਬਕਾਰੀ ਟੀਮ ਨੇ ਦੋ ਕਾਰਾਂ ਨੂੰ ਰੋਕ ਕੇ ਕਾਰਾਂ ਵਿੱਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਅਤੇ 83 ਨਕਲੀ ਹੋਲੋਗ੍ਰਾਮ &lpar;ਆਬਕਾਰੀ ਲੇਬਲ&rpar; ਜ਼ਬਤ ਕਰਨ ਉਪਰੰਤ ਲੁਧਿਆਣਾ ਦੇ ਵਿਨੀਤ ਕੁਮਾਰ ਅਤੇ ਚੰਡੀਗੜ੍ਹ ਦੇ ਤਨਵੀਰ ਸਿੰਘ ਸਮੇਤ ਇਨ੍ਹਾਂ ਵਿੱਚ ਸਵਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਚੰਡੀਗੜ੍ਹ ਵਾਸੀ ਪ੍ਰਿੰਸ ਕੁਕਰੇਜਾ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਦੋਵਾਂ ਮੁਲਜ਼ਮਾਂ ਨੂੰ ਥਾਣਾ ਡਿਵੀਜ਼ਨ ਨੰਬਰ 5 ਲੁਧਿਆਣਾ ਲਿਜਾਇਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ।<&sol;p>&NewLine;<p style&equals;"font-weight&colon; 400&semi;">ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪੰਜਾਬ ਵਿੱਚ ਮਹਿੰਗੀ ਸਕਾਚ ਵਿਸਕੀ ਦੀ ਤਸਕਰੀ ਕਰਨ ਦੇ ਇੱਕ ਵੱਡੇ ਰੈਕੇਟ ਦਾ ਹਿੱਸਾ ਸਨ ਅਤੇ ਟੀਮਾਂ ਸ਼ਰਾਬ ਦੇ ਸਰੋਤ ਦਾ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ।<&sol;p>&NewLine;<p style&equals;"font-weight&colon; 400&semi;">ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਆਬਕਾਰੀ ਐਕਟ ਦੀ ਉਲੰਘਣਾ ਨਾ ਕਰੇ।<&sol;p>&NewLine;<p style&equals;"font-weight&colon; 400&semi;">ਮਿਸਟਰ ਚੀਮਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਜਾਇਜ਼ ਸ਼ਰਾਬ ਵਿਰੁੱਧ ਸ਼ਿਕੰਜਾ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version