Site icon Geo Punjab

ਆਮਦਨ ਵਧਾਉਣ ਲਈ ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾਓ, ਵਿਸ਼ਵ ਮੱਛੀ ਪਾਲਣ ਦਿਵਸ ‘ਤੇ ਲਾਲਜੀਤ ਸਿੰਘ ਭੁੱਲਰ ਕਿਸਾਨਾਂ ਨੂੰ –

<p> <br &sol;>&NewLine;<&sol;p>&NewLine;<div>&NewLine;<p>&ast;ਸਰਕਾਰ ਵੱਲੋਂ ਮੱਛੀ ਪਾਲਣ ਲਈ ਦਿੱਤੀ ਜਾਂਦੀ 40 ਫੀਸਦੀ ਸਬਸਿਡੀ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ&ast;<&sol;p>&NewLine;<&sol;p>&NewLine;<p>&ast;ਚੰਡੀਗੜ੍ਹ&comma; 20 ਨਵੰਬਰ&colon;&ast;<&sol;p>&NewLine;<&sol;p>&NewLine;<p>ਪੰਜਾਬ ਦੇ ਮੱਛੀ ਪਾਲਣ&comma; ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਅਪਣਾਉਣ। ਵਿਸ਼ਵ ਮੱਛੀ ਪਾਲਣ ਦਿਵਸ ਦੀ ਪੂਰਵ ਸੰਧਿਆ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਮੱਛੀ ਪਾਲਣ ਦੇ ਧੰਦੇ ਨੂੰ ਅਪਣਾਉਣ ਲਈ 40 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।<&sol;p>&NewLine;<&sol;p>&NewLine;<p>ਮੱਛੀ ਪਾਲਣ ਮੰਤਰੀ ਨੇ 21 ਨਵੰਬਰ ਨੂੰ ਵਿਸ਼ਵ ਭਰ ਵਿੱਚ ਮਨਾਏ ਜਾ ਰਹੇ ਵਿਸ਼ਵ ਮੱਛੀ ਪਾਲਣ ਦਿਵਸ &&num;8216&semi;ਤੇ ਮੱਛੀ&sol;ਝਿੰਨੇ ਦੇ ਕਿਸਾਨਾਂ ਨੂੰ ਵਧਾਈ ਦਿੰਦੇ ਹੋਏ ਦੁਹਰਾਇਆ ਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਇੱਕ ਕਿੱਤੇ ਵਜੋਂ ਅਪਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਕਰ ਰਹੀ ਹੈ&comma; ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਿੱਚ ਵਾਧਾ ਕਰਨ &&num;8216&semi;ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕੁੱਲ 43&comma;691 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ&comma; ਜਿੱਥੋਂ 1&comma;89&comma;647 ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਿਤ ਜ਼ੀਰੋ ਆਮਦਨ ਵਾਲੀ ਜ਼ਮੀਨ ਵਿੱਚ ਝੀਂਗਾ ਦੀ ਖੇਤੀ ਕੀਤੀ ਜਾ ਰਹੀ ਹੈ&comma; ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫਲ ਸਾਬਤ ਹੋ ਰਹੀ ਹੈ। ਇਸ ਵੇਲੇ ਕੁੱਲ 1200 ਏਕੜ ਰਕਬਾ ਝੀਂਗਾ ਦੀ ਖੇਤੀ ਅਧੀਨ ਹੈ।<&sol;p>&NewLine;<&sol;p>&NewLine;<p>ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਫਿੰਗਰਲਿੰਗ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ 15 ਸਰਕਾਰੀ ਮੱਛੀ ਬੀਜ ਫਾਰਮ ਚੱਲ ਰਹੇ ਹਨ&comma; ਜਦਕਿ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕਿੱਲਿਆਂਵਾਲੀ ਵਿਖੇ ਨਵਾਂ ਸਰਕਾਰੀ ਮੱਛੀ ਬੀਜ ਫਾਰਮ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਦੇ ਸਾਫ਼-ਸੁਥਰੇ ਮੰਡੀਕਰਨ ਲਈ ਇੱਕ ਥੋਕ-ਕਮ-ਪ੍ਰਚੂਨ ਸਰਕਾਰੀ ਮੱਛੀ ਮੰਡੀ ਲੁਧਿਆਣਾ ਵਿਖੇ ਚੱਲ ਰਹੀ ਹੈ ਅਤੇ ਪਟਿਆਲਾ ਵਿਖੇ ਇੱਕ ਹੋਰ ਨਵੀਂ ਮੱਛੀ ਮੰਡੀ ਉਸਾਰੀ ਅਧੀਨ ਹੈ&comma; ਜੋ ਜਲਦੀ ਹੀ ਚਾਲੂ ਹੋ ਜਾਵੇਗੀ।<&sol;p>&NewLine;<&sol;p>&NewLine;<p>ਮੱਛੀ ਪਾਲਣ ਮੰਤਰੀ ਨੇ ਅੱਗੇ ਕਿਹਾ&comma; ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਮੱਛੀ&sol;ਝੀਂਗਾ ਪਾਲਣ ਲਈ ਨਵੇਂ ਤਲਾਬ ਤਿਆਰ ਕਰਨ&comma; ਬਾਇਓਫਲੋਕ ਸਿਸਟਮ ਅਤੇ ਆਰਏਐਸ ਦੀ ਸਥਾਪਨਾ&comma; ਮੱਛੀ ਫੀਡ ਮਿੱਲਾਂ ਦੀ ਸਥਾਪਨਾ ਅਤੇ ਮੱਛੀ ਦੀ ਖਰੀਦ ਵਰਗੇ ਪ੍ਰੋਜੈਕਟਾਂ ਦੀ ਕੁੱਲ ਲਾਗਤ &&num;8216&semi;ਤੇ 40 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਟਰਾਂਸਪੋਰਟ ਵਾਹਨਾਂ ਆਦਿ &&num;8221&semi;ਤੇ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨ ਆਪੋ-ਆਪਣੇ ਜ਼ਿਲ੍ਹਿਆਂ ਦੇ ਸਬੰਧਤ ਦਫਤਰਾਂ ਵਿੱਚ ਤੁਰੰਤ ਅਪਲਾਈ ਕਰਨ&&num;8221&semi;&comma; ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਅਪੀਲ ਕੀਤੀ।<&sol;p>&NewLine;<&sol;p><&sol;div>&NewLine;&NewLine;

Exit mobile version