ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੁਲਾਰਿਆਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ 21 ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਹੈ। ਜਿਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰੇ ਹਨ ਅਤੇ 17 ਬੁਲਾਰੇ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਪਵਨ ਟੀਨੂੰ ਅਤੇ ਨੀਲ ਗਰਗ ਨੂੰ ਸੀਨੀਅਰ ਬੁਲਾਰੇ ਨਿਯੁਕਤ ਕੀਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।