Site icon Geo Punjab

ਇਜ਼ਰਾਇਲੀ ਫੌਜੀ ਨੇ ਹਮਾਸ ਦੀ ‘ਸੰਸਦ’ ‘ਤੇ ਕੀਤਾ ਕਬਜ਼ਾ ⋆ D5 News


ਇਜ਼ਰਾਈਲ ਹਮਾਸ ਯੁੱਧ ਦਾ 39ਵਾਂ ਦਿਨ ਹੈ। ਗਾਜ਼ਾ ਵਿੱਚ ਇਜ਼ਰਾਇਲੀ ਫ਼ੌਜਾਂ ਅਤੇ ਹਮਾਸ ਦਰਮਿਆਨ ਲੜਾਈ ਜਾਰੀ ਹੈ। ਜੰਗ ਕਾਰਨ ਗਾਜ਼ਾ ਵਿੱਚ ਹੁਣ ਤੱਕ 23 ਲੱਖ ਲੋਕਾਂ ਨੂੰ ਆਪਣਾ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣਾ ਪਿਆ ਹੈ।
7 ਅਕਤੂਬਰ ਤੋਂ ਚੱਲ ਰਹੀ ਇਸ ਜੰਗ ਵਿੱਚ 11,000 ਤੋਂ ਵੱਧ ਫਲਸਤੀਨੀ ਮਾਰੇ ਜਾ ਚੁੱਕੇ ਹਨ। ਇਜ਼ਰਾਈਲ ਨੇ ਕਿਹਾ ਕਿ ਫੌਜ ਨੇ ਗਾਜ਼ਾ ਸ਼ਹਿਰ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ। ਇਸ ਦੇ ਨਾਲ ਹੀ ਇਕ ਇਜ਼ਰਾਇਲੀ ਫੌਜੀ ਨੇ ਦਾਅਵਾ ਕੀਤਾ ਹੈ ਕਿ ਫੌਜ ਨੇ ਹਮਾਸ ਦੀ ‘ਸੰਸਦ’ ‘ਤੇ ਕਬਜ਼ਾ ਕਰ ਲਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version