Site icon Geo Punjab

ਇਨਕਮ ਟੈਕਸ ਫਾਈਲਰ ਨੂੰ ਮਿਲੀ ਵੱਡੀ ਛੂਟ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ&colon; ਵਿੱਤ ਮੰਤਰੀ ਨਿਰਮਲਾ ਸੀਤਾਰਾਮ ਨੇ ਅੱਜ ਬਜਟ ਸੈਸ਼ਨ ਦੌਰਾਨ ਇਨਕਮ ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ &&num;8216&semi;ਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਦੇ ਨਾਲ ਹੀ 9 ਤੋਂ 12 ਲੱਖ ਰੁਪਏ ਦੀ ਆਮਦਨ &&num;8216&semi;ਤੇ 15 ਫੀਸਦੀ ਅਤੇ 12 ਤੋਂ 15 ਲੱਖ ਰੁਪਏ ਤੱਕ ਦੀ ਆਮਦਨ &&num;8216&semi;ਤੇ 20 ਫੀਸਦੀ ਟੈਕਸ ਲੱਗੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version