ਸੰਗਰੂਰ: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਭਗਤ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਇਮਾਨ ਸਿੰਘ ਨੇ ਸ਼ੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ ਸਿੱਖ ਅਜਾਇਬ ਘਰ ਵਿੱਚੋਂ ਭਗਤ ਸਿੰਘ ਦੀ ਫੋਟੋ ਹਟਾਈ ਜਾਵੇ। ਹੇ ਤੇਰੀ! ਚਾਰੇ ਪਾਸੇ ਪਾਣੀ ਹੀ ਪਾਣੀ, ਧਰਤੀ ਨਹੀਂ ਵੇਖੀ D5 Channel Punjabi ਉਹ ਕਹਿੰਦੇ ਹਨ ਕਿ ਭਗਤ ਸਿੰਘ ਨਾਸਤਿਕ ਸੀ, ਸਿੱਖ ਅਜਾਇਬ ਘਰ ਤੋਂ ਉਸਦੀ ਫੋਟੋ ਹਟਾਈ ਜਾਵੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਅਜਾਇਬ ਘਰ ਨੂੰ ਮੰਗ ਪੱਤਰ ਸੌਂਪ ਕੇ ਭਗਤ ਸਿੰਘ ਦੀ ਤਸਵੀਰ ਹਟਾਉਣ ਦੀ ਮੰਗ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।