Site icon Geo Punjab

ਇਸ ਦੁਸਹਿਰੇ ਦੇ ਤਿਉਹਾਰ ਨੂੰ ਕਾਮੇਡੀ, ਹਸੀ-ਮਜ਼ਾਕ ਤੇ ਠਹਾਕਿਆ ਦੇ ਨਾਲ ਭਰਨ ਲਈ ਪੇਸ਼ ਹੋਣ ਜਾ ਰਹੀ ਹੈ, ਗਿੱਪੀ ਗਰੇਵਾਲ ਸਟਾਰਰ ਫਿਲਮ “ਮੌਜਾਂ ਹੀ ਮੌਜਾਂ”

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 28 ਸਤੰਬਰ 2023&colon; ਪੰਜਾਬੀ ਹਾਸੇ ਤੇ ਕਾਮੇਡੀ ਦੇ ਨਾਲ ਆਪਣੇ ਦੁਸਹਿਰੇ ਨੂੰ ਰੌਸ਼ਨ ਕਰਨ ਲਈ ਤਿਆਰ ਹੋ ਜਾਓ ਕਿਉਂਕਿ ਪੰਜਾਬੀ ਫਿਲਮ &OpenCurlyDoubleQuote;ਮੌਜਾਂ ਹੀ ਮੌਜਾਂ” ਇਸ ਦੁਸ਼ਹਿਰੇ ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ&comma; ਜਿਸਦਾ ਟ੍ਰੇਲਰ ਹਾਲ ਹੀ ਵਿੱਚ ਬਾਲੀਵੁੱਡ ਦੇ ਮਸ਼ਹੂਰ ਸੁਪਰਸਟਾਰ ਸਲਮਾਨ ਖਾਨ ਦੁਆਰਾ ਕੀਤਾ ਗਿਆ ਹੈ। ਇਹ ਹੰਗਾਮਾ ਭਰਪੂਰ ਕਾਮੇਡੀ ਫਿਲਮ ਆਪਣੇ ਬੇਮਿਸਾਲ ਕਾਮਿਕ ਟਾਈਮਿੰਗ&comma; ਮਜ਼ੇਦਾਰ ਪੰਚਾਂ ਅਤੇ ਕਲਾਕਾਰਾਂ ਦੇ ਅਸਾਧਾਰਨ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਹਸਾਉਣ ਦਾ ਵਾਅਦਾ ਕਰਦੀ ਹੈ।<&sol;p>&NewLine;<p>ਮਸ਼ਹੂਰ ਫਿਲਮ ਨਿਰਮਾਤਾ ਸਮੀਪ ਕੰਗ ਦੁਆਰਾ ਨਿਰਦੇਸ਼ਤ&comma; &OpenCurlyDoubleQuote;ਮੌਜਾਂ ਹੀ ਮੌਜਾਂ” ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ&comma; ਗਿੱਪੀ ਗਰੇਵਾਲ&comma; ਬਿੰਨੂ ਢਿੱਲੋਂ&comma; ਕਰਮਜੀਤ ਅਨਮੋਲ&comma; ਜਿੰਮੀ ਸ਼ਰਮਾ&comma; ਤਨੂ ਗਰੇਵਾਲ&comma; ਅਤੇ ਹਸ਼ਨੀਨ ਚੌਹਾਨ ਦਿਖਾਈ ਦੇਣਗੇ। ਇਹ ਫਿਲਮ ਮਜ਼ੇਦਾਰ&comma; ਡਰਾਮੇ&comma; ਅਤੇ ਬੇਅੰਤ ਕਾਮੇਡੀ ਨਾਲ ਭਰੀ ਇੱਕ ਨਾਨ-ਸਟਾਪ ਮਨੋਰੰਜਨ ਕਰਨ ਦਾ ਵਾਅਦਾ ਕਰਦੀ ਹੈ।<&sol;p>&NewLine;<p>ਫਿਲਮ ਦੀ ਸਟੋਰੀ ਅਤੇ ਸਕ੍ਰੀਨਪਲੇਅ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਅਤੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ&comma; ਫਿਲਮ ਨੂੰ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ&comma; ਇਸ ਫਿਲਮ ਨੂੰ ਦੂਰਦਰਸ਼ੀ ਅਮਰਦੀਪ ਗਰੇਵਾਲ ਦੁਆਰਾ ਤਿਆਰ ਕੀਤਾ ਗਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version