ਇੰਗਲੈਂਡ ਪਾਕਿਸਤਾਨ ਮੈਚ ਤੋਂ ਬਾਅਦ ਵਿਦਿਆਰਥੀਆਂ ਵਿਚਕਾਰ ਝੜਪ ਪੰਜਾਬ ਦੇ #ਮੋਗਾ ਜ਼ਿਲ੍ਹੇ ਦੇ ਪੋਲੀਟੈਕਨਿਕ ਕਾਲਜ ਵਿੱਚ ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਫਾਈਨਲ ਦੌਰਾਨ ਵਿਦਿਆਰਥੀਆਂ ਦੇ ਦੋ ਗਰੁੱਪਾਂ ਵਿੱਚ ਝੜਪ ਹੋ ਗਈ। ਹੱਥੋਪਾਈ ਤੋਂ ਬਾਅਦ ਦੋਵਾਂ ਨੇ ਇਕ ਦੂਜੇ ‘ਤੇ ਇੱਟਾਂ ਅਤੇ ਪੱਥਰ ਸੁੱਟੇ। ਕਈ ਵਿਦਿਆਰਥੀ ਜ਼ਖਮੀ ਹੋਏ ਹਨ
