Site icon Geo Punjab

ਇੰਗਲੈਂਡ ਪਾਕਿਸਤਾਨ ਮੈਚ ਤੋਂ ਬਾਅਦ ਵਿਦਿਆਰਥੀਆਂ ਵਿਚਾਲੇ ਝੜਪ


ਇੰਗਲੈਂਡ ਪਾਕਿਸਤਾਨ ਮੈਚ ਤੋਂ ਬਾਅਦ ਵਿਦਿਆਰਥੀਆਂ ਵਿਚਕਾਰ ਝੜਪ ਪੰਜਾਬ ਦੇ #ਮੋਗਾ ਜ਼ਿਲ੍ਹੇ ਦੇ ਪੋਲੀਟੈਕਨਿਕ ਕਾਲਜ ਵਿੱਚ ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਫਾਈਨਲ ਦੌਰਾਨ ਵਿਦਿਆਰਥੀਆਂ ਦੇ ਦੋ ਗਰੁੱਪਾਂ ਵਿੱਚ ਝੜਪ ਹੋ ਗਈ। ਹੱਥੋਪਾਈ ਤੋਂ ਬਾਅਦ ਦੋਵਾਂ ਨੇ ਇਕ ਦੂਜੇ ‘ਤੇ ਇੱਟਾਂ ਅਤੇ ਪੱਥਰ ਸੁੱਟੇ। ਕਈ ਵਿਦਿਆਰਥੀ ਜ਼ਖਮੀ ਹੋਏ ਹਨ

Exit mobile version