ਨਵੀਂ ਦਿੱਲੀ: ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ ਗਿਣਤੀ ਤੋਂ ਬਾਅਦ 19 ਅਕਤੂਬਰ ਨੂੰ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾਵੇਗਾ। ਮਹਾਰਾਣੀ ਪ੍ਰਨੀਤ ਕੌਰ ਦਾ ਅਸਤੀਫਾ? ਭਾਜਪਾ ਦਾ ਹੋਵੇਗਾ ਉਮੀਦਵਾਰ! ਵੱਡੇ ਲੀਡਰ ਦੇ ਖੁਲਾਸੇ ! ਇੰਡੀਅਨ ਨੈਸ਼ਨਲ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਵਰਚੁਅਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੋਨੀਆ ਗਾਂਧੀ, ਡਾ: ਮਨਮੋਹਨ ਸਿੰਘ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਤੋਂ ਲੈ ਕੇ ਦੇਸ਼ ਦੇ ਹੋਰ ਵੱਡੇ ਕਾਂਗਰਸੀ ਆਗੂ ਸ਼ਾਮਲ ਹੋਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।