ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ ਸੀਆਈਏ ਸਟਾਫ਼ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ


ਮਾਨਸਾ (ਪੱਤਰ ਪ੍ਰੇਰਕ): ਸੀਨੀਅਰ ਕਪਤਾਨ ਪੁਲੀਸ ਮਾਨਸਾ ਵੱਲੋਂ ਪੱਤਰ ਜਾਰੀ ਕਰਕੇ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ ਸੀਆਈਏ ਸਟਾਫ਼ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਦੇ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *