ਜਲੰਧਰ (ਪੱਤਰ ਪ੍ਰੇਰਕ): ਜਲੰਧਰ ਵਿੱਚ ਈਸਾਈ ਭਾਈਚਾਰੇ ਵੱਲੋਂ ਅੱਜ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੀ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸਾਈ ਭਾਈਚਾਰੇ ਵੱਲੋਂ ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਇਹ ਧਰਨਾ ਅੰਮ੍ਰਿਤਪਾਲ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਈਸਾਈ ਭਾਈਚਾਰੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਦੇ ਰੋਸ ਵਜੋਂ ਲਾਇਆ ਜਾ ਰਿਹਾ ਹੈ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।