ਸ਼ਨੀਵਾਰ ਨੂੰ ਮੋਗਾ ਦੇ ਪਿੰਡ ਡਮਰੂ ‘ਚ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਇਕ ਵਾਰ ਫਿਰ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਝੜਪਾਂ ਵੀ ਹੋਈਆਂ। ਭਾਜਪਾ ਉਮੀਦਵਾਰ ਦੀ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਦਾ ਦੌਰਾ ਰੱਦ ਕਰ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
