ਉੱਘੇ ਕਬੱਡੀ ਪ੍ਰਮੋਟਰ ਦਾਰਾ ਸਿੰਘ ਔਜਲਾ ਦੁਨੀਆਂ ਨੂੰ ਅਲਵਿਦਾ ਕਹਿ ਗਏ


ਪਟਿਆਲਾ: ਪਿੰਡ ਮੁਠੱਡਾ ਕਲਾਂ ਨੂੰ ਕਬੱਡੀ ਦੇ ਨਾਂ ‘ਤੇ ਚਮਕਾਉਣ ਵਾਲੇ ਦਾਰਾ ਸਿੰਘ ਔਜਲਾ ਨਹੀਂ ਰਹੇ। ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *