Site icon Geo Punjab

ਉੱਤਰੀ ਜ਼ੋਨਲ ਕੌਂਸਲ ਦੀ 20ਵੀਂ ਸਥਾਈ ਕਮੇਟੀ ਦੀ ਮੀਟਿੰਗ 12 ਜਨਵਰੀ ਨੂੰ ਮੁਹਾਲੀ ਵਿਖੇ ਹੋਵੇਗੀ-ਮੁੱਖ ਸਕੱਤਰ ਸ.

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 16 ਜਨਵਰੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਉੱਤਰੀ ਜ਼ੋਨਲ ਕੌਂਸਲ ਦੀ 20ਵੀਂ ਸਥਾਈ ਕਮੇਟੀ ਦੀ ਮੀਟਿੰਗ 12 ਜਨਵਰੀ&comma; 2023 ਨੂੰ ਮੁਹਾਲੀ ਵਿਖੇ ਹੋਵੇਗੀ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਦੱਸਿਆ ਕਿ ਕੌਂਸਲ ਦੀ 20ਵੀਂ ਸਥਾਈ ਕਮੇਟੀ ਦੀ ਇਸ ਮੀਟਿੰਗ ਵਿੱਚ ਪੰਜਾਬ&comma; ਹਰਿਆਣਾ&comma; ਹਿਮਾਚਲ ਪ੍ਰਦੇਸ਼&comma; ਰਾਜਸਥਾਨ&comma; ਦਿੱਲੀ&comma; ਯੂ&period;ਟੀ&period; ਚੰਡੀਗੜ੍ਹ&comma; ਜੰਮੂ ਕਸ਼ਮੀਰ ਅਤੇ ਲੱਦਾਖ ਦੇ ਮੁੱਖ ਸਕੱਤਰ&sol;ਪ੍ਰਸ਼ਾਸਕਾਂ ਸਮੇਤ ਅਧਿਕਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਇਨ੍ਹਾਂ ਰਾਜਾਂ ਦਰਮਿਆਨ ਆਪਸੀ ਸਹਿਯੋਗ ਨੂੰ ਬਿਹਤਰ ਬਣਾਉਣ ਲਈ ਅਹਿਮ ਮੁੱਦਿਆਂ &&num;8216&semi;ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮੁੱਖ ਸਕੱਤਰ ਪ੍ਰਿੰਟਿੰਗ ਸਟੇਸ਼ਨਰੀ ਵੀ&period;ਕੇ&period;ਮੀਨਾ&comma; ਸਕੱਤਰ ਜਨਰਲ ਰਾਜ ਪ੍ਰਸ਼ਾਸਨ ਕੁਮਾਰ ਰਾਹੁਲ&comma; ਗ੍ਰਹਿ ਤੇ ਨਿਆਂ ਵਿਭਾਗ ਦੀ ਸਕੱਤਰ ਰਿਤੂ ਅਗਰਵਾਲ&comma; ਏ&period;ਡੀ&period;ਜੀ&period;ਪੀ ਸੁਰੱਖਿਆ ਐਸ&period;ਐਸ ਸ੍ਰੀਵਾਸਤਵ&comma; ਪ੍ਰਬੰਧਕੀ ਸੁਧਾਰ ਵਿਭਾਗ ਦੇ ਡਾਇਰੈਕਟਰ ਗਿਰੀਸ਼ ਦਿਆਲਨ&comma; ਡਿਪਟੀ ਕਮਿਸ਼ਨਰ ਐਸ&period;ਏ&period;ਐਸ&period; ਨਗਰ ਅਮਿਤ ਤਲਵਾੜ ਤੋਂ ਇਲਾਵਾ ਵਿਧਾਨ ਸਭਾ ਸਕੱਤਰੇਤ&comma; ਬਿਜਲੀ ਵਿਭਾਗ&comma; ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨੁਮਾਇੰਦਿਆਂ ਨਾਲ ਸਥਾਈ ਕਮੇਟੀ ਦੀ ਮੀਟਿੰਗ ਲਈ ਪੁਖਤਾ ਪ੍ਰਬੰਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ &vert; ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਯੋਗ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version