24/10/2026

ਵਿਦਿਆਰਥੀਆਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਤਣਾਅ ਮੁਕਤ ਅਕਾਦਮਿਕ ਮਾਹੌਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ ਦੀਆਂ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਲਈ ਇਕਸਾਰ ਵਿਦਿਆਰਥੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੀਤੀ ਤਿਆਰ ਕੀਤੀ ਜਾਵੇਗੀ