ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਰਾਤ ਕਰੀਬ 10.30 ਵਜੇ ਇਕ ਖਾਲੀ ਬੱਸ ‘ਚ ਧਮਾਕਾ ਹੋਇਆ, ਜਿਸ ਕਾਰਨ 2 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਖਾਲੀ ਸੀ, ਜੋ ਪੈਟਰੋਲ ਪੰਪ ਕੋਲ ਖੜ੍ਹੀ ਸੀ। ਸਾਰੇ ਗੈਂਗਸਟਰਾਂ ਦਾ ਮੁਕਾਬਲਾ ਕਿਵੇਂ? ਸਰਕਾਰ ਦੀ ਵੱਡੀ ਕਾਰਵਾਈ ! ਹਾਈਕੋਰਟ ਨੇ ਲਗਾਈ ਪਾਬੰਦੀ, ਬੰਬੀਹਾ ਗਰੁੱਪ ਦੀ ਧਮਕੀ ਦੱਸੀ ਜਾ ਰਹੀ ਹੈ ਕਿ ਇੱਥੇ ਰੋਜ਼ਾਨਾ ਬੱਸ ਖੜ੍ਹੀ ਹੁੰਦੀ ਹੈ। ਪੁਲਿਸ ਅਤੇ ਹੋਰ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਧਮਾਕੇ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।