ਏਡੀਜੀਪੀ ਹਰਪ੍ਰੀਤ ਸਿੱਧੂ ਨੂੰ ਜੇਲ੍ਹ ਵਿਭਾਗ ਦਾ ਵਾਧੂ ਚਾਰਜ ⋆ D5 News


ਲੁਧਿਆਣਾ: ਪੰਜਾਬ ਸਰਕਾਰ ਐਸਟੀਐਫ ਹਰਪ੍ਰੀਤ ਸਿੰਘ ਸਿੱਧੂ ਨੂੰ ਏਡੀਜੀਪੀ ਨਿਯੁਕਤ ਕਰਕੇ ਜੇਲ੍ਹ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਲੁਧਿਆਣਾ ਜੇਲ ‘ਚ ਹੋਈ ਗੈਂਗਵਾਰ ਨੂੰ ਸਰਕਾਰ ਨੇ ਗੰਭੀਰਤਾ ਨਾਲ ਲਿਆ ਸੀ, ਜਿਸ ਕਾਰਨ ਇਹ ਨਿਯੁਕਤੀ ਕੀਤੀ ਗਈ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *