ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅਦਾਲਤ ਨੇ ਇੱਕ ਦਿਨ ਦੇ ਰਿਮਾਂਡ ‘ਤੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਓਪੀ ਸੋਨੀ ਨੂੰ 2016 ਤੋਂ 2022 ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਐਤਵਾਰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਗਿਆ।ਦੂਜੇ ਪਾਸੇ ਸੋਨੀ ਦੇ ਸਮਰਥਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅਤੇ ਸੋਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
