ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੀ ਜੈਪੁਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੰਗਲਵਾਰ ਨੂੰ ਦਿਨ ਦਿਹਾੜੇ ਬਦਮਾਸ਼ਾਂ ਨੇ ਗੋਗਾਮੇਦੀ ‘ਤੇ ਗੋਲੀਆਂ ਚਲਾਈਆਂ, ਫਿਰ ਫਰਾਰ ਹੋ ਗਏ। ਗੋਗਾਮੇਡੀ ਨੂੰ ਮੈਟਰੋ ਮਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੋਗਾਮੇਦੀ ਨਾਲ ਘਟਨਾ ਸਮੇਂ ਮੌਜੂਦ ਅਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.