ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਆੜਤੀਆ ਤੇਲੂ ਰਾਮ ਨੂੰ ਰਾਹਤ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
