ਦੀ ਸੁਰੱਖਿਆ ਘਟਾਉਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ
ਕਾਂਗਰਸੀ ਆਗੂ ਗੁਰਮੀਤ ਸਿੰਘ ਪਿੰਕੀ ਤੋਂ ਬਾਅਦ ਹੁਣ ਇੱਕ ਹੋਰ ਕਾਂਗਰਸੀ ਆਗੂ ਨਵਤੇਜ ਸਿੰਘ ਚੀਮਾ ਨੇ ਆਪਣੀ ਸੁਰੱਖਿਆ ਘਟਾਉਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਕਿਹਾ ਹੈ ਕਿ ਉਸ ਨੂੰ ਖਤਰੇ ਦਾ ਮੁਲਾਂਕਣ ਕੀਤੇ ਬਿਨਾਂ ਹੀ ਉਸਦੀ Y+ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਲੈਂਦਿਆਂ ਹੁਣ ਉਸ ਨੂੰ ਸਿਰਫ਼ 2 ਸੁਰੱਖਿਆ ਮੁਲਾਜ਼ਮ ਹੀ ਦਿੱਤੇ ਗਏ ਹਨ, ਜਦੋਂਕਿ ਉਸ ਨੂੰ ਸੁੱਕੀ ਕਾਹਲਵਾਂ ਗੈਂਗ ਅਤੇ ਵਿਦੇਸ਼ਾਂ ਤੋਂ ਵੀ ਧਮਕੀਆਂ ਮਿਲਣ ਮਗਰੋਂ ਵਾਈ+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ।
ਹਾਈਕੋਰਟ ਨੇ ਨਵਤੇਜ ਸਿੰਘ ਚੀਮਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਉਸ ਦੀ ਸੁਰੱਖਿਆ ਲਈ ਦੋ ਹੋਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।
The post ਕਾਂਗਰਸੀ ਆਗੂ ਨਵਤੇਜ ਚੀਮਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ appeared first on