ਨਵੀਂ ਦਿੱਲੀ: ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਮੱਲਿਕਾਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਵਜੋਂ ਸਹੁੰ ਚੁੱਕਣਗੇ। ਇਸ ਮੌਕੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਪਾਰਟੀ ‘ਚ 24 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਕਿਸੇ ਵਿਅਕਤੀ ਨੂੰ ਪ੍ਰਧਾਨ ਵਜੋਂ ਸਹੁੰ ਚੁਕਾਈ ਜਾਵੇਗੀ। ਇਹ ਸਮਾਗਮ ਦਿੱਲੀ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਹੋ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।