ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਆਪਣੀ ਪਾਰਟੀ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦੇ ਵੱਡੇ ਆਗੂ ਹਨ। ਭਾਜਪਾ ਦੇ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।