Site icon Geo Punjab

ਕਾਰ ਹਾਦਸਾ: ਪਤੀ-ਪਤਨੀ ਸਮੇਤ 2 ਬੱਚਿਆਂ ਦੀਆਂ ਲਾਸ਼ਾਂ ਬਰਾਮਦ… – Punjabi News Portal

<p> <br &sol;>&NewLine;<&sol;p>&NewLine;<div id&equals;"post-38426">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਕੁਝ ਦਿਨ ਪਹਿਲਾਂ ਲਾਪਤਾ ਹੋਏ ਮੈਡੀਕਲ ਕਾਲਜ ਫਰੀਦਕੋਟ ਦੇ ਇੱਕ ਮੁਲਾਜ਼ਮ ਦੇ ਮਾਮਲੇ ਵਿੱਚ ਪੁਲੀਸ ਨੇ ਮੁਲਾਜ਼ਮ ਦੀ ਪਤਨੀ ਤੇ ਬੱਚਿਆਂ ਸਮੇਤ ਲਾਸ਼ ਨਹਿਰ ਵਿੱਚੋਂ ਬਰਾਮਦ ਕੀਤੀ ਹੈ।<&sol;p>&NewLine;<p>ਇਹ ਵੀ ਪੜ੍ਹੋ&colon; ਸਿੱਧੂ ਮੂਸੇਵਾਲਾ ਕਤਲ ਕੇਸ&colon; 19 ਸਾਲਾ ਸ਼ਾਰਪਸ਼ੂਟਰ ਅੰਕਿਤ ਸੇਰਸਾ ਨੇ ਗੋਲਡੀ ਬਰਾੜ ਨੂੰ ਕਿਉਂ ਕਿਹਾ ਠੱਗ&comma; ਪੜ੍ਹੋ ਪੂਰੀ ਖ਼ਬਰ<&sol;p>&NewLine;<p>ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 25 ਦਿਨਾਂ ਬਾਅਦ ਨਹਿਰ ਵਿੱਚ ਡਿੱਗੀ ਕਾਰ ਨੂੰ ਬਾਹਰ ਕੱਢ ਲਿਆ। ਕਾਰ ਦੇ ਅੰਦਰ ਦੋ ਬੱਚਿਆਂ ਸਮੇਤ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ&comma; ਜੋ ਮਿੱਟੀ ਨਾਲ ਢੱਕੀਆਂ ਹੋਈਆਂ ਸਨ।<&sol;p>&NewLine;<p>ਜ਼ਿਕਰਯੋਗ ਹੈ ਕਿ ਮੈਡੀਕਲ ਕਾਲਜ ਹਸਪਤਾਲ ਦਾ ਇੱਕ ਮੁਲਾਜ਼ਮ 25 ਦਿਨ ਪਹਿਲਾਂ ਪਰਿਵਾਰ ਸਮੇਤ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ।<br &sol;>ਪੁਲੀਸ ਨੇ ਕਾਰ ਨੂੰ ਸ਼ਹਿਰ ਦੀ ਤਲਵੰਡੀ ਭਾਈ ਰੋਡ ਨੇੜਿਓਂ ਲੰਘਦੀ ਨਹਿਰ ਵਿੱਚੋਂ ਬਾਹਰ ਕੱਢਿਆ। ਫਿਲਹਾਲ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p>ਹੋਰ ਜਾਣਕਾਰੀ ਉਪਲਬਧ ਹੋਣ &&num;8216&semi;ਤੇ ਖ਼ਬਰਾਂ ਨੂੰ ਹੋਰ ਅਪਡੇਟ ਕੀਤਾ ਜਾਵੇਗਾ<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper --><&excl;-- AI CONTENT END 3 -->&NewLine;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version