ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਕਿਸਾਨਾਂ ਨੇ ਸਰਕਾਰ ਨੂੰ 13 ਮੰਗਾਂ ਕੀਤੀਆਂ। ਸਰਕਾਰ ਕਹਿੰਦੀ ਕਿਸਾਨ ਮੋਰਚਾ ਖਤਮ ਹੋ ਜਾਵੇਗਾ। ਕਿਸਾਨਾਂ ਦੀਆਂ 13 ਮੰਗਾਂ ‘ਚੋਂ 12 ਮੰਗਾਂ ‘ਤੇ ਸਰਕਾਰ ਨਾਲ ਸਹਿਮਤੀ ਬਣੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।