ਕਿਸਾਨਾਂ ਦੀ ਵੱਡੀ ਜਿੱਤ, ਪੰਜਾਬ ਸਰਕਾਰ ਨੇ ਸਾਰੀਆਂ ਮੰਗਾਂ ਮੰਨੀਆਂ ਸੈਂਕੜੇ ਔਰਤਾਂ ਅਤੇ ਹਜ਼ਾਰਾਂ ਕਿਸਾਨ ਅਤੇ ਨੌਜਵਾਨ ਵਰਕਰਾਂ ਨੇ ਅੱਜ ਕਿਸਾਨਾਂ ਨਾਲ ਪੰਜਾਬ ਸਰਕਾਰ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਅੱਗੇ ਸਿਰ ਝੁਕਾਇਆ ਅਤੇ ਸਾਰੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ।