ਪਟਿਆਲਾ: ਬੀਤੇ ਦਿਨੀਂ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਸਥਿਤੀ ਲਗਾਤਾਰ ਵਿਗੜਦੀ ਨਜ਼ਰ ਆ ਰਹੀ ਹੈ। ਇਸ ਪੂਰੇ ਮਾਮਲੇ ਸਬੰਧੀ ਸਾਡੇ ਸਾਥੀ ਅਨਿਲ ਠਾਕੁਰ ਨੇ ਕਿਸਾਨ ਮਜ਼ਦੂਰ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਸਾਡੀ ਵਿਸ਼ੇਸ਼ ਰਿਪੋਰਟ ਦੇਖੋ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।