ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਭਲਕੇ 30 ਜੂਨ ਨੂੰ ਮੁਕੰਮਲ ਤੌਰ ‘ਤੇ ਬੰਦ ਹੋਣ ਜਾ ਰਿਹਾ ਹੈ ਕਿਸਾਨ ਟੋਲ ਏਜੰਸੀ ਦੇ ਕੈਬਿਨਾਂ ਨੂੰ ਤਾਲੇ ਲਾਉਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਦੋਆਬਾ ਯੂਨੀਅਨ ਅਤੇ ਟੈਕਸੀ ਯੂਨੀਅਨ ਵੱਲੋਂ ਪਿਛਲੇ 15 ਦਿਨਾਂ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
