Site icon Geo Punjab

ਕਿਹਾ- SSP ਨੂੰ ਮੁਲਾਜ਼ਮ ‘ਤੇ ਧਾਰਾਵਾਂ ਲਗਾਉਣ ਦਾ ਕੋਈ ਅਧਿਕਾਰ ਨਹੀਂ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ-ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ &OpenCurlyQuote;ਚ ਬਰਖਾਸਤ ਪੁਲਿਸ ਮੁਲਾਜ਼ਮਾਂ &OpenCurlyQuote;ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ &lpar;ਯੂ&period;ਏ&period;ਪੀ&period;ਏ&period;&rpar; ਲਾਗੂ ਕਰਨ ਸਬੰਧੀ ਅਹਿਮ ਫੈਸਲਾ ਸੁਣਾਇਆ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਸਐਸਪੀ ਦੀ ਸ਼ਿਕਾਇਤ &OpenCurlyQuote;ਤੇ ਯੂਏਪੀਏ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ &lpar;ਪੀਐਮਐਲਏ&rpar; ਦੇ ਤਹਿਤ ਕਿਸੇ ਵੀ ਕਰਮਚਾਰੀ ਵਿਰੁੱਧ ਕਾਰਵਾਈ ਨਹੀਂ ਕੀਤੀ ਜਾ ਸਕਦੀ। ਸਰਕਾਰ ਨੂੰ ਇਸ ਮਾਮਲੇ ਵਿੱਚ ਇੱਕ ਮਹੀਨੇ ਵਿੱਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version