ਐਸ ਏ ਐਸ ਟਾਊਨ 2 ਮਈ ( )
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸੈਕੰਡਰੀ ਸਿੱਖਿਆ (2004) ਦੇ ਇੰਚਾਰਜ ਡੀਪੀਆਈ ਕੁਲਜੀਤਪਾਲ ਸਿੰਘ ਮਾਹੀ ਪੀਸੀਐਸ ਨੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਕੁਲਜੀਤ ਪਾਲ ਸਿੰਘ ਮਾਹੀ, ਡੀ.ਪੀ.ਆਈ ਸੈਕੰਡਰੀ ਸਿੱਖਿਆ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਆਨ ਲਾਈਨ ਮੀਟਿੰਗ ਕਰਕੇ ਜਾਣੂ ਕਰਵਾਇਆ। ਉਨ੍ਹਾਂ ਮਾਹੀ ਦਾ ਵਿਭਾਗ ਵਿੱਚ ਸਵਾਗਤ ਕੀਤਾ।
ਇਸ ਮੌਕੇ ਸ੍ਰੀ ਮਾਹੀ ਨੇ ਕਿਹਾ ਕਿ ਉਹ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਧੀਆ ਪ੍ਰਸ਼ਾਸਨ ਦੇਣ ਲਈ ਟੀਮ ਵਜੋਂ ਕੰਮ ਕਰਨਗੇ।
The post ਕੁਲਜੀਤ ਪਾਲ ਸਿੰਘ ਮਾਹੀ ਸੈਕੰਡਰੀ ਚਾਰਜ appeared first on .