Site icon Geo Punjab

ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ –

ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;06&sol;Pic-1-780x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;">ਚੰਡੀਗੜ੍ਹ&comma; 29 ਜੂਨ&colon;<&sol;p>&NewLine;<p style&equals;"font-weight&colon; 400&semi;">ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।<&sol;p>&NewLine;<p style&equals;"font-weight&colon; 400&semi;">ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ &&num;8216&semi;ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਪੀਕਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਸਿੱਖ ਸ਼ਾਸਕ ਸਨ ਜਿਨ੍ਹਾਂ ਨੇ ਇੱਕ ਖੁਸ਼ਹਾਲ ਅਤੇ ਆਜ਼ਾਦ ਸਿੱਖ ਸਾਮਰਾਜ ਦੀ ਸਿਰਜਣਾ ਲਈ ਸਿੱਖ ਮਿਸਲਾਂ ਨੂੰ ਸਫਲਤਾਪੂਰਵਕ ਇੱਕਜੁੱਟ ਕੀਤਾ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ &OpenCurlyDoubleQuote;ਸਰਬੱਤ-ਦਾ-ਭਲਾ” &lpar;ਸਭ ਦੀ ਭਲਾਈ&rpar; ਦੀ ਵਿਚਾਰਧਾਰਾ ਨਾਲ ਰਾਜ ਕੀਤਾ&comma; ਜਿੱਥੇ ਹਿੰਦੂ&comma; ਸਿੱਖ ਅਤੇ ਮੁਸਲਮਾਨ ਸਾਰੇ ਸ਼ਾਂਤੀ ਨਾਲ ਰਹਿੰਦੇ ਸਨ।<&sol;p>&NewLine;<ol>&NewLine;<li style&equals;"font-weight&colon; 400&semi;">ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਰੇ ਭਾਈਚਾਰਿਆਂ ਨੂੰ ਬਰਾਬਰ ਸਮਝਿਆ ਜਾਂਦਾ ਹੈ ਅਤੇ ਸਾਰੇ ਧਰਮਾਂ ਦੇ ਲੋਕਾਂ ਵਿਚ ਭਾਈਚਾਰਾ ਦੂਜਿਆਂ ਲਈ ਇਕ ਮਾਪਦੰਡ ਹੈ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਮੌਤ ਦੇ 183 ਸਾਲ ਬਾਅਦ ਵੀ ਵਿਸ਼ਵ ਭਰ ਵਿਚ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ।<&sol;li>&NewLine;<&sol;ol><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version