Site icon Geo Punjab

ਕੁਲਦੀਪ ਸਿੰਘ ਧਾਲੀਵਾਲ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 10 ਮਹੀਨਿਆਂ ਦੌਰਾਨ ਖੇਤੀਬਾੜੀ&comma; ਉਦਯੋਗ&comma; ਸਿੱਖਿਆ ਅਤੇ ਸਿਹਤ&comma; ਰੁਜ਼ਗਾਰ ਦੇ ਖੇਤਰਾਂ ਵਿੱਚ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਲੋਕ ਹਿੱਤ ਦੇ ਇਹ ਕਾਰਜ ਨਿਰੰਤਰ ਜਾਰੀ ਰਹਿਣਗੇ। ਇਹ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤ&comma; ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ&comma; ਐਸ&period;ਏ&period;ਐਸ&period; ਨਗਰ &lpar;ਮੁਹਾਲੀ&rpar; ਵਿਖੇ ਹੋਏ ਹਫ਼ਤਾਵਾਰੀ &&num;8216&semi;ਜਨਤਾ ਦਰਬਾਰ&&num;8217&semi; ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦਾ ਮੌਕਾ ਮਿਲਿਆ &vert; ਜ਼ੀਰਾ ਸ਼ਰਾਬ ਫੈਕਟਰੀ ਬਾਰੇ ਨੌਜਵਾਨ ਦੇ ਵੱਡੇ ਖੁਲਾਸੇ &excl; ਸੁਖਬੀਰ ਬਾਦਲ ਨੇ ਕੀਤਾ ਫੈਕਟਰੀ ਦਾ ਉਦਘਾਟਨ&excl; ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਬਿਨਾਂ ਦੇਰੀ ਹੱਲ ਕੀਤਾ ਜਾਵੇ। ਸ&colon; ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ 263 ਕੇਸਾਂ ਦੀ ਸੁਣਵਾਈ ਹੋਈ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਫੋਨ &&num;8216&semi;ਤੇ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ&sol;ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version