ਫਰੀਦਕੋਟ: ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਅੱਜ ਵੱਡੀ ਖਬਰ ਸਾਹਮਣੇ ਆ ਰਹੀ ਹੈ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ੀਰਾ ਸ਼ਰਾਬ ਫੈਕਟਰੀ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਸੀਪੀਸੀਬੀ (ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ) ਨੇ ਜ਼ੀਰਾ ਸ਼ਰਾਬ ਫੈਕਟਰੀ ਤੋਂ ਪਾਣੀ ਦੇ ਕਈ ਸੈਂਪਲ ਲਏ ਹਨ। ਇਸ ਦੌਰਾਨ ਉਨ੍ਹਾਂ ਨੇ ਫੈਕਟਰੀ ਦੇ ਕਰੀਬ 29 ਬੋਰਵੈੱਲਾਂ ਤੋਂ ਪਾਣੀ ਦੇ ਨਮੂਨੇ ਲਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।