ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀਆਂ ⋆ D5 News


ਨਵੀਂ ਦਿੱਲੀ, 16 ਮਈ 2023 – ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਬੀਤੀ ਸ਼ਾਮ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਫ਼ੋਨ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੰਤਰੀ ਦੇ ਦਫ਼ਤਰ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *