ਵਿਦੇਸ਼ ਮੰਤਰਾਲੇ ਨੇ ਪੈਰਿਸ ਦੀ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਭਗਵੰਤ ਮਾਨ ਨੇ ਓਲੰਪਿਕ ਲਈ 3 ਤੋਂ 9 ਅਗਸਤ ਤੱਕ ਉੱਥੇ ਜਾਣਾ ਸੀ। ਸੀਐਮ ਦਫ਼ਤਰ ਨੂੰ ਦੇਰ ਸ਼ਾਮ ਯਾਤਰਾ ਦੀ ਇਜਾਜ਼ਤ ਨਾ ਦੇਣ ਦੀ ਸੂਚਨਾ ਮਿਲੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਡਾਰੀਆਂ ਦੇ ਹੌਸਲੇ ਬੁਲੰਦ ਕਰਨ ਲਈ ਓਲੰਪਿਕ ਖੇਡਾਂ ਵਿੱਚ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।