ਨਵੀਂ ਦਿੱਲੀ, 16 ਅਪ੍ਰੈਲ, 2023 : ਦਿੱਲੀ ਆਬਕਾਰੀ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸੀਬੀਆਈ ਸਾਹਮਣੇ ਪੇਸ਼ ਹੋਣਗੇ। ਪੇਸ਼ੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਜਰੀਵਾਲ ਦੇ ਨਾਲ ਸੀਬੀਆਈ ਦਫ਼ਤਰ ਜਾਣਗੇ। ਇਸ ਤੋਂ ਇਲਾਵਾ ਕੇਜਰੀਵਾਲ ਦੇ ਕੈਬਨਿਟ ਸਾਥੀ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵੀ ਉਨ੍ਹਾਂ ਦੇ ਨਾਲ ਹੋਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।