Site icon Geo Punjab

ਕੇ ਐਸ ਮੱਖਣ ਅਤੇ ਉਸ ਦੇ ਸਾਥੀ ਸੱਤੀ ਲੋਹਾ ਖੇੜਾ ਖ਼ਿਲਾਫ਼ ਬਠਿੰਡਾ ਦੇ ਐਸਐਸਪੀ ਅਤੇ ਡੀਸੀ ਨੂੰ ਪੰਡਿਤ ਰਾਓ ਧਰਨੇਵਰ ਨੇ ਕਰਵਾਈ ਸ਼ਿਕਾਇਤ ਦਰਜ

<p> <br &sol;>&NewLine;<&sol;p>&NewLine;<p>ਪੰਡਿਤ ਰਾਓ ਧਰਨੇਵਰ ਨੇ ਬਠਿੰਡਾ ਦੇ ਐਸਐਸਪੀ ਅਤੇ ਡੀਸੀ &lpar;ਡਿਪਟੀ ਕਮਿਸ਼ਨਰ&rpar; ਨੂੰ ਨਵੇਂ ਗੀਤ &OpenCurlyQuote;ਜ਼ਮੀਨ ਦਾ ਰੋਲਾ’ &OpenCurlyQuote;ਤੇ ਕੇ ਐਸ ਮੱਖਣ ਅਤੇ ਉਸ ਦੇ ਸਾਥੀ ਸੱਤੀ ਲੋਹਾ ਖੇੜਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।ਸ਼ਿਕਾਇਤ ਵਿੱਚ ਉਸਨੇ ਲਿਖਿਆ ਹੈ ਕਿ ਕੇਐਸ ਮੱਖਣ ਦੇ ਨਵੇਂ ਗੀਤ &OpenCurlyQuote;ਜ਼ਮੀਨ ਦਾ ਰੋਲਾ’ ਵਿੱਚ ਹਥਿਆਰਾਂ ਦਾ ਪ੍ਰਚਾਰ ਕੀਤਾ ਗਿਆ ਹੈ ਜੋ ਕਿ ਜਲਦੀ ਹੀ ਰਿਲੀਜ਼ ਹੋਣ ਜਾ ਰਿਹਾ ਹੈ।<&sol;p>&NewLine;<p>ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦ੍ਰਿਸ਼ਾਂ ਨੂੰ ਹਟਾਉਣਾ ਚਾਹੀਦਾ ਹੈ&comma; ਜੋ ਹਥਿਆਰਾਂ ਦਾ ਪ੍ਰਚਾਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਕੇਐਸ ਮੱਖਣ ਦੇ ਇਸ ਗੀਤ ਦੀ ਸ਼ੂਟਿੰਗ ਦੀਆਂ ਕੁਝ ਝਲਕੀਆਂ ਪਹਿਲਾਂ ਹੀ ਵਾਇਰਲ ਹੋ ਚੁੱਕੀਆਂ ਹਨ। ਜਿਸ &OpenCurlyQuote;ਚ ਕੁਝ ਨੌਜਵਾਨ ਹਥਿਆਰਾਂ ਨਾਲ ਖੜ੍ਹੇ ਦਿਖਾਈ ਦਿੱਤੇ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਗੀਤ &OpenCurlyQuote;ਚੋਂ ਹਥਿਆਰਾਂ ਵਾਲੇ ਸੀਨ ਨੂੰ ਕਦੋਂ ਤੱਕ ਹਟਾਇਆ ਜਾਵੇਗਾ।<br &sol;>&NewLine; à¨—ਾਇਕ ਮੱਖਣ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ੍ਹ ਵੀ ਜਾ ਚੁੱਕਾ ਹੈ। ਮੱਖਣ ਖ਼ਿਲਾਫ਼ 1 ਅਗਸਤ 2006 ਨੂੰ ਜਲੰਧਰ ਦੇ ਨਕੋਦਰ ਥਾਣੇ ਵਿੱਚ ਤਸਕਰੀ ਦਾ ਕੇਸ ਦਰਜ ਹੋਇਆ ਸੀ। ਉਸ &OpenCurlyQuote;ਤੇ ਕੈਨੇਡਾ &OpenCurlyQuote;ਚ ਡਰੱਗ ਰੈਕੇਟ ਚਲਾਉਣ ਦਾ ਦੋਸ਼ ਹੈ। ਮੱਖਣ ਨੇ ਪੰਜਾਬ ਵਿੱਚ ਨਸ਼ਿਆਂ ਦੇ ਜਾਲ ਕਾਲੇ ਧਨ ਦੀ ਕਹਾਣੀ &OpenCurlyQuote;ਤੇ ਆਧਾਰਿਤ ਫਿਲਮ &OpenCurlyDoubleQuote;ਜੁਗਨੀ ਹੱਥ ਕਿਸ ਨਾ ਆਣੀ” ਵਿੱਚ ਵੀ ਨਾਇਕ ਦੀ ਭੂਮਿਕਾ ਨਿਭਾਈ ਸੀ।ਕੇਐਸ ਮੱਖਣ ਵੀ ਸਾਬਕਾ ਕਬੱਡੀ ਖਿਡਾਰੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version