ਕੈਨੇਡਾ ‘ਚ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ ਦੇ ਘਰ ਗੋਲੀਬਾਰੀ


ਕੈਨੇਡਾ ‘ਚ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਹੈ। ਇਸ ਗਰੋਹ ਦੇ ਸਰਗਨਾ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਇਕ ਪੋਸਟ ਵੀ ਪਾਈ ਹੈ, ਜਿਸ ਦੀ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਨਕੂਵਰ ਇਲਾਕੇ ‘ਚ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਂ ਦੇ ਵਿਅਕਤੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਰੈਪਰ ਏਪੀ ਢਿੱਲੋਂ ਵਿਕਟੋਰੀਆ ਆਈਲੈਂਡ, ਬ੍ਰਿਟਿਸ਼ ਕੋਲੰਬੀਆ ਵਿੱਚ ਰਹਿੰਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *