ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ। ਜਿਥੇ ਪਹਿਲਾ ਕੈਨੇਡਾ ਵੱਲੋਂ ਕੈਨੇਡੀਅਨ ਨਾਗਰੀਕਾਂ ਲਈ ਭਾਰਤ ਜਾਣ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਗਈ ਸੀ ਹੁਣ ਭਾਰਤ ਸਰਕਾਰ ਵੱਲੋਂ ਵੀ ਕੈਨੇਡਾ ਰਹਿੰਦੇ ਭਾਰਤੀ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਦੇ ਉਨ੍ਹਾਂ ਖੇਤਰਾਂ ਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਭਾਰਤੀਆਂ ਖਿਲਾਫ਼ ਘਟਨਾਵਾਂ ਦੇਖੀਆਂ ਗਈਆਂ ਹਨ।
CM Mann ਨੇ ਡਰਾਇਆ Raja Warring! ਬਾਦਲਾਂ ਨਾਲ ਪੰਗਾ ਲੈਣਾ ਪਿਆ ਮਹਿੰਗਾ | D5 Channel Punjabi | Arshdeep Kaler
ਸਰਕਾਰ ਨੇ ਆਪਣੀ ਐਡਵਾਇਜ਼ਰੀ ਵਿੱਚ ਕਿਹਾ ਹੈ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਤੇ ਹੇਟ ਕ੍ਰਾਇਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯਾਤਰਾ ਕਰਦੇ ਹੋਏ ਵਿਸ਼ੇਸ਼ ਵਰਤਣ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
