Site icon Geo Punjab

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਭਾਰਤ ਦਾ ਕੀਤਾ ਵਿਰੋਧ, ਕਿਹਾ ਨਿੱਝਰ ਦੇ ਕਤਲ ‘ਚ ਭਾਰਤ ਦੇ ਏਜੰਟ ਸ਼ਾਮਲ

<p> <br &sol;>&NewLine;<&sol;p>&NewLine;<p>&Tab;&Tab;&Tab;ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਕੈਨੇਡਾ ਦੀ ਸੰਸਦ &OpenCurlyQuote;ਚ ਬਿਆਨ ਦੇਣ ਤੋਂ ਬਾਅਦ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਭਾਰਤ ਦਾ ਵਿਰੋਧ ਕੀਤਾ ਹੈ। ਹੁਣ ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀ 75ਵੀਂ ਵਰ੍ਹੇਗੰਢ ਮੌਕੇ ਸੰਯੁਕਤ ਰਾਸ਼ਟਰ &lpar;ਯੂ&period;ਐਨ&period;&rpar; ਨੂੰ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ &OpenCurlyQuote;ਤੇ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੇ ਏਜੰਟ ਸ਼ਾਮਲ ਹਨ।<br &sol;>&NewLine;ਉਨ੍ਹਾਂ ਕਿਹਾ ਇਹ ਮੰਨਣ ਦੇ ਭਰੋਸੇਯੋਗ ਕਾਰਨ ਹਨ ਕਿ ਕੈਨੇਡਾ ਦੀ ਧਰਤੀ &OpenCurlyQuote;ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਅਤੇ ਅੱਗੇ ਵਧਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਡੇ ਕੋਲ ਇੱਕ ਸੁਤੰਤਰ ਅਤੇ ਨਿਰਪੱਖ ਨਿਆਂ ਪ੍ਰਣਾਲੀ&comma; ਠੋਸ ਸਬੂਤ ਅਤੇ ਜਵਾਬ ਹਨ<br &sol;>&NewLine;ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਸੱਚਾਈ ਤੱਕ ਪਹੁੰਚਣ ਲਈ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਯੁਕਤ ਰਾਸ਼ਟਰ ਨੂੰ ਆਪਣੇ ਸੰਬੋਧਨ &OpenCurlyQuote;ਚ ਅੰਤਰਰਾਸ਼ਟਰੀ ਨਿਯਮਾਂ &OpenCurlyQuote;ਤੇ ਆਧਾਰਿਤ ਪ੍ਰਣਾਲੀ ਦੀ ਮੰਗ ਕੀਤੀ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਕਾਨੂੰਨ ਦੇ ਰਾਜ ਅਧੀਨ ਦੇਸ਼ ਹੈ। ਕੈਨੇਡਾ ਵਿੱਚ ਅੰਤਰਰਾਸ਼ਟਰੀ ਨਿਯਮ-ਅਧਾਰਿਤ ਆਰਡਰ ਮਹੱਤਵਪੂਰਨ ਹਨ। ਕਾਨੂੰਨ ਦੇ ਸ਼ਾਸਨ ਵਾਲੇ ਦੇਸ਼ ਕੈਨੇਡਾ ਦੀ ਧਰਤੀ &OpenCurlyQuote;ਤੇ ਭਾਰਤ ਸਰਕਾਰ ਦੇ ਏਜੰਟ ਵੱਲੋਂ ਸਾਡੇ ਨਾਗਰਿਕ ਦਾ ਕਤਲ ਦੁਨੀਆ ਭਰ &OpenCurlyQuote;ਚ ਬਹੁਤ ਹੀ ਗੰਭੀਰ ਮਾਮਲਾ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version