ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਗਈ


ਕੈਨੇਡਾ ‘ਚ ਸੜਕ ਹਾਦਸੇ ‘ਚ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਚੱਲਦੀ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ। ਮ੍ਰਿਤਕਾਂ ਵਿੱਚ ਸਮਾਣਾ ਦੀ ਰਹਿਣ ਵਾਲੀ ਰਸਮਦੀਪ ਕੌਰ, ਅਮਲੋਹ ਨੇੜਲੇ ਪਿੰਡ ਬੁਰਕਾਦਾ ਦੇ ਵਾਸੀ ਨਵਜੋਤ ਸੋਮਲ ਅਤੇ ਹਰਮਨ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *