ਨਵੀਂ ਦਿੱਲੀ/ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 9 ਸਤੰਬਰ ਨੂੰ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕਰ ਸਕਦੇ ਹਨ।ਇਸ ਮੁਲਾਕਾਤ ਵਿੱਚ ਪੰਜਾਬ ਦੇ ਸਿਆਸੀ ਹਾਲਾਤਾਂ ‘ਤੇ ਚਰਚਾ ਹੋ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।