ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ‘ਚ ਜੰਗਲ ਰਾਜ! ਪਿਛਲੇ 2 ਦਿਨਾਂ ‘ਚ 9 ਕਤਲ ਅੱਜ ਲੁਧਿਆਣਾ ਨੇੜੇ ਦਿਨ-ਦਿਹਾੜੇ ਇੱਕ ਵਿਅਸਤ ਹਾਈਵੇਅ ‘ਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਇੱਕ ਬੱਸ ਨੂੰ ਅਗਵਾ ਕਰਕੇ ਲੁੱਟ ਲਿਆ ਗਿਆ। ਹੈਗਭਗਵੰਤ ਮਾਨ ਦੀ ਸਰਕਾਰ ਤਬਾਹਕੁੰਨ ਸਾਬਤ ਹੋ ਰਹੀ ਹੈ। ਪੂਰੇ ਪੰਜਾਬ ਵਿੱਚ ਡਰ ਦਾ ਮਾਹੌਲ ਹੈ। ਪੰਜਾਬ ‘ਚ ਜੰਗਲ ਰਾਜ! ਪਿਛਲੇ 2 ਦਿਨਾਂ ‘ਚ 9 ਕਤਲ ਅੱਜ ਲੁਧਿਆਣਾ ਨੇੜੇ ਦਿਨ-ਦਿਹਾੜੇ ਇੱਕ ਵਿਅਸਤ ਹਾਈਵੇਅ ‘ਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਇੱਕ ਬੱਸ ਨੂੰ ਅਗਵਾ ਕਰਕੇ ਲੁੱਟ ਲਿਆ ਗਿਆ। @ BhagwantMann ਸਰਕਾਰ ਤਬਾਹਕੁੰਨ ਸਾਬਤ ਹੋ ਰਹੀ ਹੈ। ਪੂਰੇ ਪੰਜਾਬ ਵਿੱਚ ਡਰ ਦਾ ਮਾਹੌਲ ਹੈ। – ਕੈਪਟਨ ਅਮਰਿੰਦਰ ਸਿੰਘ (@capt_amarinder) 1 ਜੂਨ, 2022