ਕੈਪਟਨ ਅਮਰਿੰਦਰ ਸਿੰਘ ਦੀ ਲੰਡਨ ਵਿੱਚ ਸਰਜਰੀ ਹੋਈ


ਕੈਪਟਨ ਅਮਰਿੰਦਰ ਸਿੰਘ ਦੀ ਲੰਡਨ ‘ਚ ਹੋਈ ਸਰਜਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਲੰਡਨ ਦੇ ਇਕ ਹਸਪਤਾਲ ‘ਚ ਰੀੜ੍ਹ ਦੀ ਹੱਡੀ ਦੀ ਸਫਲ ਸਰਜਰੀ ਹੋਈ। ਸ਼੍ਰੀਮਤੀ ਪ੍ਰਨੀਤ ਕੌਰ, ਜੋ ਲੰਡਨ ਵਿੱਚ ਉਨ੍ਹਾਂ ਦੇ ਨਾਲ ਹੈ, ਅਨੁਸਾਰ, ਸਰਜਰੀ ਸਫਲ ਰਹੀ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਇੱਕ ਨਿੱਜੀ ਕਮਰੇ ਵਿੱਚ ਭੇਜ ਦਿੱਤਾ ਗਿਆ।

Leave a Reply

Your email address will not be published. Required fields are marked *