27 ਜੂਨ, 2022 – ਪਟਿਆਲਾ ਦੀ ਸਿਆਸਤ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੀੜ੍ਹ ਦੀ ਹੱਡੀ ਦੇ ਸਫਲ ਆਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕੀਤੀ।