Site icon Geo Punjab

ਕੈਪਟਨ ਸੰਦੀਪ ਸੰਧੂ ਦੇ ਘਰ ਵਿਜੀਲੈਂਸ ਦਾ ਛਾਪਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਐਸ&period;ਏ&period;ਐਸ&period;ਨਗਰ&colon; ਸੋਲਰ ਲਾਈਟ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਪਟਨ ਸੰਦੀਪ ਸੰਧੂ ਦੇ ਘਰ ਵਿਜੀਲੈਂਸ ਨੇ ਛਾਪਾ ਮਾਰਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਕੈਪਟਨ ਸੰਦੀਪ ਦੀ ਮੋਹਾਲੀ ਸਥਿਤ ਰਿਹਾਇਸ਼ &&num;8216&semi;ਤੇ ਛਾਪਾ ਮਾਰਿਆ&comma; ਜਿੱਥੇ ਤਲਾਸ਼ੀ ਲਈ ਜਾ ਰਹੀ ਹੈ। ਏਅਰ ਫੋਰਸ ਦਾ 90ਵਾਂ ਸਥਾਪਨਾ ਦਿਵਸ&comma; ਏਆਈਆਰ ਸ਼ੋਅ ਵਿੱਚ ਐਰੋਬੈਟਿਕ ਸਟੰਟ &vert; D5 Channel Punjabi ਜ਼ਿਕਰਯੋਗ ਹੈ ਕਿ ਸਿੱਧਵਾਂ ਬੇਟ ਬਲਾਕ &&num;8216&semi;ਚ ਲੱਖਾਂ ਰੁਪਏ ਦੇ ਸੋਲਰ ਲਾਈਟ ਘਪਲੇ ਦੇ ਦੋਸ਼ &&num;8216&semi;ਚ ਪੰਜਾਬ ਵਿਜੀਲੈਂਸ ਨੇ ਸੰਧੂ ਖਿਲਾਫ ਮਾਮਲਾ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਕੈਪਟਨ ਸੰਦੀਪ ਨੇ ਵਿਧਾਨ ਸਭਾ ਚੋਣਾਂ &&num;8216&semi;ਚ ਦਾਖਾ ਤੋਂ ਕਾਂਗਰਸ ਦੀ ਟਿਕਟ &&num;8216&semi;ਤੇ ਚੋਣ ਲੜੀ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version