ਚੰਡੀਗੜ੍ਹ, 3 ਫਰਵਰੀ 2023- ਪੰਜਾਬ ਮੰਤਰੀ ਮੰਡਲ ਨੇ ਪੈਟਰੋਲ-ਡੀਜ਼ਲ ‘ਤੇ 90 ਪੈਸੇ ਸੈੱਸ ਲਗਾਇਆ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਪੈਟਰੋਲ-ਡੀਜ਼ਲ ਮਹਿੰਗਾ ਹੋਣ ਜਾ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ‘ਤੇ ਟੈਕਸ ਲਗਾਉਣ ਨੂੰ ਲੈ ਕੇ ਅੱਜ ਪੰਜਾਬ ਕੈਬਨਿਟ ‘ਚ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ। ਮੰਤਰੀ ਮੰਡਲ ਨੇ ਸੈੱਸ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣਗੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।