Site icon Geo Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਹੋਇਆ ਕਰੋਨਾ ⋆ D5 News


ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੂੰ ਕਰੋਨਾ ਹੋ ਗਿਆ ਹੈ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਹੈ ਕਿ ਜੋ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ, ਉਹ ਇੱਕ ਵਾਰ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲਵੇ। CM ਮਾਨ ਦਾ ਵੱਡਾ ਐਕਸ਼ਨ ! 2828 ਏਕੜ ਦਾ ਕਬਜ਼ਾ ਛੁਡਵਾਇਆ, ਵੱਡੇ ਲੀਡਰਾਂ ਦਾ ਕਬਜ਼ਾ, ਅਨਮੋਲ ਗਗਨ ਮਾਨ ਨੇ ਆਪਣੇ ਆਪ ਨੂੰ ਇਕਾਂਤ ‘ਚ ਲੈ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version